Bible Versions
Bible Books

2 Corinthians 12:11 (ASV) American Standard Version

Versions

PAV   ਮੈਂ ਨਦਾਨ ਬਣਿਆ ਹਾਂ ਪਰ ਤੁਸਾਂ ਹੀ ਮੈਨੂੰ ਮਜਬੂਰ ਕੀਤਾ ਕਿਉਂਕਿ ਚਾਹੀਦਾ ਸੀ ਭਈ ਤੁਸੀਂ ਮੇਰੀ ਨੇਕ ਨਾਮੀ ਕਰਦੇ ਇਸ ਲਈ ਜੋ ਮੈਂ ਭਾਵੇਂ ਕੁਝ ਨਹੀਂ ਤਾਂ ਵੀ ਓਹਨਾਂ ਮਹਾਨ ਰਸੂਲਾਂ ਤੋਂ ਕੁਝ ਘੱਟ ਨਹੀਂ ਸਾਂ
ERVPA   ਮੈਂ ਇੱਕ ਮੂਰਖ ਦੀ ਤਰ੍ਹਾਂ ਬੋਲਦਾ ਹਾਂ ਪਰ ਅਜਿਹਾ ਤੁਸੀਂ ਮੇਰੇ ਕੋਲੋਂ ਕਰਾਇਆ। ਤੁਹਾਨੂੰ ਲੋਕਾਂਨੂੰ ਮੈਨੂੰ ਚੰਗਾ ਕਹਿਣਾ ਚਾਹੀਦਾ ਹੈ। ਮੈਂ ਕੁਝ ਵੀ ਨਹੀਂ ਹਾ, ਪਰ ਮੈਂ ਕਿਸੇ ਵੀ ਢੰਗ ਨਾਲ “ਮਹਾਨ ਰਸੂਲਾਂ” ਨਾਲੋਂ ਘੱਟ ਨਹੀਂ ਹਾਂ।
IRVPA   {ਕੁਰਿੰਥੀਆਂ ਦੇ ਲਈ ਪੌਲੁਸ ਦੀ ਚਿੰਤਾ} PS ਮੈਂ ਮੂਰਖ ਬਣਿਆ ਹਾਂ ਪਰ ਤੁਸੀਂ ਹੀ ਮੈਨੂੰ ਮਜ਼ਬੂਰ ਕੀਤਾ ਕਿਉਂਕਿ ਚਾਹੀਦਾ ਹੈ ਕਿ ਤੁਸੀਂ ਮੇਰੀ ਵਡਿਆਈ ਕਰੋ ਭਾਵੇਂ ਮੈਂ ਕੁਝ ਵੀ ਨਹੀਂ ਹਾਂ ਤਾਂ ਵੀ ਉਹਨਾਂ ਮਹਾਨ ਰਸੂਲਾਂ ਤੋਂ ਕੁਝ ਘੱਟ ਨਹੀਂ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us