Bible Versions
Bible Books

2 Peter 3:16 (ASV) American Standard Version

Versions

PAV   ਜਿਵੇਂ ਓਨ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ ਜਿਨ੍ਹਾਂ ਨੂੰ ਕਚਘਰੜ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ ਜਿਵੇਂ ਓਹ ਹੋਰਨਾਂ ਲਿਖਤਾਂ ਨੂੰ ਭੀ ਕਰਦੇ ਹਨ
ERVPA   ਪੌਲੁਸ ਆਪਣੇ ਸਾਰੇ ਪੱਤਰਾਂ ਵਿੱਚ ਇਨ੍ਹਾਂ ਗੱਲਾਂ ਬਾਰੇ ਇਸੇ ਤਰ੍ਹਾਂ ਹੀ ਲਿਖਦਾ ਹੈ। ਉਸਦੀਆਂ ਲਿਖਤਾਂ ਵਿੱਚ, ਕੁਝ ਗੱਲਾਂ ਹਨ ਜਿਹਡ਼ੀਆਂ ਸਮਝਣ ਲਈ ਔਖੀਆਂ ਹਨ। ਅਣਜਾਣ ਲੋਕੀਂ ਅਤੇ ਉਹ ਲੋਕ ਜੋ ਨਿਹਚਾ ਵਿੱਚ ਕਮਜ਼ੋਰ ਹਨ, ਜਾਣ ਬੁਝਕੇ ਅਜਿਹੀਆਂ ਗੱਲਾਂ ਦਾ ਗਲਤ ਮਤਲਬ ਦਿੰਦੇ ਹਨ। ਉਹ ਦੂਸਰੀਆਂ ਪੋਥੀਆਂ ਨਾਲ ਵੀ ਉਹੀ ਸਲੂਕ ਕਰਦੇ ਹਨ। ਅਜਿਹਾ ਕਰਕੇ, ਉਹ ਆਪਣੇ ਅਪ ਨੂੰ ਤਬਾਹ ਕਰ ਰਹੇ ਹਨ।
IRVPA   ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਗ੍ਰੰਥਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us