Bible Versions
Bible Books

2 Samuel 15:20 (ASV) American Standard Version

Versions

PAV   ਆਪਣੇ ਥਾਂ ਮੁੜ ਜਾਹ! ਕੱਲ ਹੀ ਤਾਂ ਤੂੰ ਆਇਆ ਹੈਂ ਅਤੇ ਭਲਾ, ਅੱਜ ਹੀ ਮੈਂ ਤੈਨੂੰ ਆਪਣੇ ਨਾਲ ਐਧਰ ਉੱਧਰ ਭੁਆਵਾਂ ਕਿਉਂ ਜੋ ਮੇਰੇ ਜਾਣ ਦਾ ਕੋਈ ਥਹੁ ਨਹੀਂ? ਸੋ ਤੂੰ ਮੁੜ ਜਾਹ ਅਤੇ ਆਪਣੇ ਭਰਾਵਾਂ ਨੂੰ ਭੀ ਲੈ ਜਾਹ ਅਤੇ ਦਯਾ ਅਰ ਸਚਿਆਈ ਤੇਰੇ ਨਾਲ ਹੋਵੇ
IRVPA   ਆਪਣੇ ਸਥਾਨ ਨੂੰ ਮੁੜ ਜਾ! ਕੱਲ ਹੀ ਤਾਂ ਤੂੰ ਆਇਆ ਹੈਂ ਅਤੇ ਭਲਾ, ਅੱਜ ਹੀ ਮੈਂ ਤੈਨੂੰ ਆਪਣੇ ਨਾਲ ਇੱਧਰ-ਉੱਧਰ ਲੈ ਕੇ ਫਿਰਾਂ ਕਿਉਂ ਜੋ ਮੇਰੇ ਲਈ ਕੋਈ ਜਗ੍ਹਾ ਨਹੀਂ ਜਿੱਥੇ ਮੈਂ ਜਾਂਵਾਂ? ਸੋ ਤੂੰ ਮੁੜ ਜਾ ਅਤੇ ਆਪਣੇ ਭਰਾਵਾਂ ਨੂੰ ਵੀ ਲੈ ਜਾ ਅਤੇ ਦਯਾ ਅਤੇ ਸਚਿਆਈ ਤੇਰੇ ਨਾਲ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us