Versions
PAV ਏਸ ਲਈ ਤੂੰ ਉਸ ਦੇਸ ਨੂੰ ਆਪਣੇ ਸਾਹਮਣੇ ਵੇਖੇਂਗਾ ਪਰ ਉੱਥੇ ਉਸ ਦੇਸ ਵਿੱਚ ਜਿਹੜਾ ਮੈਂ ਇਸਰਾਏਲੀਆਂ ਨੂੰ ਦੇਣ ਵਾਲਾ ਹਾਂ ਵੜੇਂਗਾ ਨਾ।।
IRVPA ਇਸ ਲਈ ਤੂੰ ਉਸ ਦੇਸ਼ ਨੂੰ ਜਿਹੜਾ ਮੈਂ ਇਸਰਾਏਲੀਆਂ ਨੂੰ ਦੇਣ ਵਾਲਾ ਹਾਂ, ਆਪਣੇ ਸਾਹਮਣੇ ਵੇਖੇਂਗਾ ਪਰ ਤੂੰ ਉਸ ਦੇਸ਼ ਵਿੱਚ ਪ੍ਰਵੇਸ਼ ਨਾ ਕਰੇਂਗਾ।” PE