Versions
PAV ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਜੀਵਨ ਭਰ ਮੰਨੋ, ਤੁਸੀਂ, ਤੁਹਾਡੇ ਪੁੱਤ੍ਰ ਅਤੇ ਤੁਹਾਡੇ ਪੋਤ੍ਰੇ ਤਾਂ ਜੋ ਤੁਹਾਡੇ ਦਿਨ ਲੰਮੇ ਹੋਣ
IRVPA ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਤੁਸੀਂ, ਤੁਹਾਡੇ ਪੁੱਤਰ ਅਤੇ ਤੁਹਾਡੇ ਪੋਤਰੇ ਜੀਵਨ ਭਰ ਮੰਨਣ, ਤਾਂ ਜੋ ਤੁਹਾਡੇ ਦਿਨ ਲੰਮੇ ਹੋਣ।