Bible Versions
Bible Books

Deuteronomy 6:3 (ASV) American Standard Version

Versions

PAV   ਹੇ ਇਸਰਾਏਲ, ਸੁਣੋ ਅਤੇ ਏਵੇਂ ਹੀ ਕਰਨ ਦਾ ਜਤਨ ਕਰੋ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਬਹੁਤ ਵਧੋ ਜਿਵੇਂ ਯਹੋਵਾਹ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੇ ਤੁਹਾਡੇ ਨਾਲ ਉਸ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਤ ਵੱਗਦਾ ਹੈ ਬਚਨ ਕੀਤਾ।।
IRVPA   ਹੇ ਇਸਰਾਏਲ, ਸੁਣੋ ਅਤੇ ਇਸੇ ਤਰ੍ਹਾਂ ਹੀ ਕਰਨ ਦਾ ਜਤਨ ਕਰੋ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਬਚਨ ਦਿੱਤਾ ਹੈ, ਤੁਸੀਂ ਉਸ ਦੇਸ਼ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ * ਉਪਜਾਊ ਭੂਮੀ ਹੈ ਬਹੁਤ ਹੀ ਵੱਧ ਜਾਓ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us