Bible Versions
Bible Books

Esther 5:14 (ASV) American Standard Version

Versions

PAV   ਤਾਂ ਉਸ ਦੀ ਇਸਤ੍ਰੀ ਜ਼ਰਸ਼ ਨੇ ਅਤੇ ਉਸ ਦੇ ਮਿੱਤਰਾਂ ਨੇ ਉਸ ਨੂੰ ਆਖਿਆ ਕਿ ਪੰਜਾਹ ਹੱਥ ਉੱਚੀ ਸੂਲੀ ਬਣਵਾਈ ਜਾਵੇ ਅਤੇ ਕਲ ਨੂੰ ਪਾਤਸ਼ਾਹ ਨੂੰ ਆਖ ਕਿ ਮਾਰਦਕਈ ਨੂੰ ਉਸ ਉੱਤੇ ਚੜ੍ਹਾਇਆ ਜਾਵੇ, ਤਦ ਅਨੰਦ ਨਾਲ ਪਾਤਸ਼ਾਹੀ ਦੇ ਸੰਗ ਪਰਸ਼ਾਦ ਛਕਣ ਨੂੰ ਜਾਈਂ ਅਤੇ ਹਾਮਾਨ ਨੂੰ ਇਹ ਗੱਲ ਚੰਗੀ ਲੱਗੀ ਅਤੇ ਉਸ ਨੇ ਸੂਲੀ ਬਣਵਾਈ।।
IRVPA   ਤਦ ਉਸ ਦੀ ਪਤਨੀ ਜਰਸ਼ ਅਤੇ ਉਸ ਦੇ ਮਿੱਤਰਾਂ ਨੇ ਉਸ ਨੂੰ ਕਿਹਾ, “ਪੰਜਾਹ ਹੱਥ ਉੱਚਾ ਫਾਂਸੀ ਦਾ ਇੱਕ ਥੰਮ੍ਹ ਬਣਵਾਇਆ ਜਾਵੇ ਅਤੇ ਕੱਲ ਸਵੇਰੇ ਨੂੰ ਰਾਜਾ ਨੂੰ ਆਖੀਂ ਕਿ ਮਾਰਦਕਈ ਨੂੰ ਉਸ ਉੱਤੇ ਚੜ੍ਹਾ ਦਿੱਤਾ ਜਾਵੇ, ਤਦ ਰਾਜਾ ਦੇ ਨਾਲ ਭੋਜਨ ਕਰਨ ਲਈ ਖੁਸ਼ੀ ਨਾਲ ਜਾਵੀਂ।” ਇਹ ਗੱਲ ਹਾਮਾਨ ਨੂੰ ਚੰਗੀ ਲੱਗੀ ਅਤੇ ਉਸ ਨੇ ਫਾਂਸੀ ਲਾਉਣ ਦਾ ਇੱਕ ਥੰਮ੍ਹ ਬਣਵਾਇਆ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us