Versions
PAV ਤਾਂ ਪਾਤਸ਼ਾਹ ਨੇ ਮਧ ਪੀਣ ਦੇ ਵੇਲੇ ਅਸਤਰ ਨੂੰ ਆਖਿਆ, ਤੇਰੀ ਕੀ ਅਰਜ਼ ਹੈ? ਉਹ ਤੈਨੂੰ ਦਿੱਤੀ ਜਾਵੇਗੀ ਅਰ ਤੇਰੀ ਕੀ ਭਾਉਣੀ ਹੈ? ਅੱਧੀ ਪਾਤਸ਼ਾਹੀ ਤੀਕ ਪੂਰੀ ਕੀਤੀ ਜਾਵੇਗੀ!
IRVPA ਭੋਜਨ ਦੇ ਸਮੇਂ ਮਧ ਪੀਂਦੇ ਹੋਏ ਰਾਜਾ ਨੇ ਅਸਤਰ ਨੂੰ ਕਿਹਾ, “ਤੇਰੀ ਕੀ ਬੇਨਤੀ ਹੈ? ਉਹ ਪੂਰੀ ਕੀਤੀ ਜਾਵੇਗੀ ਅਤੇ ਤੂੰ ਕੀ ਮੰਗਦੀ ਹੈ? ਮੰਗ, ਅਤੇ ਅੱਧਾ ਰਾਜ ਤੱਕ ਤੈਨੂੰ ਦਿੱਤਾ ਜਾਵੇਗਾ!”