Versions
PAV ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਏਹ ਗੀਤ ਗਾਉਂਦੇ ਹੋਇਆਂ ਆਖਿਆ- ਮੈਂ ਯਹੋਵਾਹ ਲਈ ਗਾਵਾਂਗਾ ਕਿਉਂ ਕਿ ਉਹ ਅੱਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਅਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ।
IRVPA {ਮੂਸਾ ਦਾ ਗੀਤ} PS ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਇਹ ਗੀਤ ਗਾਉਂਦੇ ਹੋਇਆਂ ਆਖਿਆ - ਮੈਂ ਯਹੋਵਾਹ ਲਈ ਗਾਵਾਂਗਾ ਕਿਉਂਕਿ ਉਹ ਬਹੁਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ।