Versions
PAV ਤਾਂ ਯਹੋਵਾਹ ਮੂਸਾ ਨੂੰ ਐਉਂ ਬੋਲਿਆ ਕਿ ਮੈਂ ਯਹੋਵਾਹ ਹਾਂ, ਮਿਸਰ ਦੇ ਰਾਜਾ ਫ਼ਿਰਊਨ ਨਾਲ ਓਹ ਸਾਰੀਆਂ ਗੱਲਾਂ ਕਰ ਜਿਹੜੀਆਂ ਮੈਂ ਤੈਨੂੰ ਆਖੀਆਂ ਹਨ
IRVPA ਤਦ ਯਹੋਵਾਹ ਮੂਸਾ ਨੂੰ ਇਸ ਤਰ੍ਹਾਂ ਬੋਲਿਆ ਕਿ ਮੈਂ ਯਹੋਵਾਹ ਹਾਂ, ਮਿਸਰ ਦੇ ਰਾਜਾ ਫ਼ਿਰਊਨ ਨਾਲ ਉਹ ਸਾਰੀਆਂ ਗੱਲਾਂ ਕਰ, ਜਿਹੜੀਆਂ ਮੈਂ ਤੈਨੂੰ ਆਖੀਆਂ ਹਨ।