Bible Versions
Bible Books

Ezekiel 28:26 (ASV) American Standard Version

Versions

PAV   ਅਤੇ ਓਹ ਉਸ ਵਿੱਚ ਅਰਾਮ ਨਾਲ ਵੱਸਣਗੇ ਸਗੋਂ ਘਰ ਪਾਉਣਗੇ ਅਤੇ ਅੰਗੂਰ ਦੇ ਬਾਗ਼ ਲਾਉਣਗੇ ਅਤੇ ਅਰਾਮ ਨਾਲ ਵੱਸਣਗੇ। ਜਦੋਂ ਮੈਂ ਉਨ੍ਹਾਂ ਸਾਰਿਆਂ ਨੂੰ ਜੋ ਚੁਫੇਰਿਓਂ ਉਨ੍ਹਾਂ ਨੂੰ ਤੁੱਛ ਸਮਝਦੇ ਹਨ ਨਿਆਉਂ ਕਰਾਂਗਾ ਤਾਂ ਓਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ!।।
IRVPA   ਉਹ ਉਸ ਵਿੱਚ ਸੁਰੱਖਿਅਤ ਵੱਸਣਗੇ ਸਗੋਂ ਘਰ ਪਾਉਣਗੇ, ਅੰਗੂਰ ਦੇ ਬਾਗ਼ ਲਾਉਣਗੇ ਅਤੇ ਅਰਾਮ ਨਾਲ ਵੱਸਣਗੇ। ਜਦੋਂ ਮੈਂ ਉਹਨਾਂ ਸਾਰਿਆਂ ਦਾ ਜੋ ਆਲੇ-ਦੁਆਲੇ ਤੋਂ ਉਹਨਾਂ ਨੂੰ ਤੁੱਛ ਸਮਝਦੇ ਸਨ, ਨਿਆਂ ਕਰਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us