Versions
PAV ਅਤੇ ਤੂੰ, ਹੇ ਆਦਮੀ ਦੇ ਪੁੱਤ੍ਰ, ਤੂੰ ਉਨ੍ਹਾਂ ਕੋਲੋਂ ਭੈ ਨਾ ਖਾਈਂ ਅਤੇ ਉਨ੍ਹਾਂ ਦੀਆਂ ਗੱਲਾਂ ਤੋਂ ਨਾ ਡਰ, ਭਾਵੇਂ ਤੇਰੇ ਨਾਲ ਝਾੜੀਆਂ ਤੇ ਕੰਡੇ ਹਨ ਅਤੇ ਤੂੰ ਬਿਛੂਆਂ ਦੇ ਵਿੱਚ ਵੱਸਦਾ ਹੈਂ ਪਰ ਉਨ੍ਹਾਂ ਦੀਆਂ ਗੱਲਾਂ ਤੋਂ ਨਾ ਡਰ ਅਤੇ ਉਨ੍ਹਾਂ ਦੇ ਚਿਹਰਿਆਂ ਨੂੰ ਵੇਖ ਕੇ ਨਾ ਘਾਬਰ ਕਿਉਂ ਜੋ ਓਹ ਇੱਕ ਆਕੀ ਘਰਾਣਾ ਹੈ
IRVPA ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਕੋਲੋਂ ਭੈ ਨਾ ਖਾਈਂ ਅਤੇ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ, ਭਾਵੇਂ ਤੇਰੇ ਨਾਲ ਝਾੜੀਆਂ ਅਤੇ ਕੰਡੇ ਹਨ ਅਤੇ ਤੂੰ ਬਿੱਛੂਆਂ ਦੇ ਵਿੱਚ ਵੱਸਦਾ ਹੈਂ ਪਰ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਵੇਖ ਕੇ ਨਾ ਘਬਰਾ, ਕਿਉਂ ਜੋ ਉਹ ਇੱਕ ਵਿਦਰੋਹੀ ਘਰਾਣਾ ਹੈ।