Versions
PAV ਦਰਵੱਜੇ ਦੇ ਉੱਪਰ ਤੀਕਰ ਅਤੇ ਅੰਦਰਲੇ ਭਵਨ ਤੀਕਰ ਅਤੇ ਉਹ ਦੇ ਬਾਹਰ ਵੀ ਚੁਫੇਰੇ ਦੀ ਸਾਰੀ ਕੰਧ ਤੀਕਰ ਅੰਦਰ ਬਾਹਰ ਸਭ ਠੀਕ ਹਿਸਾਬ ਨਾਲ ਬਣੇ ਹੋਏ ਸਨ
IRVPA ਦਰਵਾਜ਼ੇ ਦੇ ਉੱਪਰ ਤੱਕ ਅਤੇ ਅੰਦਰਲੇ ਭਵਨ ਤੱਕ ਅਤੇ ਉਹ ਦੇ ਬਾਹਰ ਵੀ ਚੁਫ਼ੇਰੇ ਦੀ ਸਾਰੀ ਕੰਧ ਤੱਕ ਅੰਦਰ-ਬਾਹਰ ਸਭ ਠੀਕ ਹਿਸਾਬ ਨਾਲ ਬਣੇ ਹੋਏ ਸਨ।