Bible Versions
Bible Books

Ezra 9:12 (ASV) American Standard Version

Versions

PAV   ਹੁਣ ਤੁਸੀਂ ਆਪਣੀਆਂ ਧੀਆਂ ਉਨ੍ਹਾਂ ਦੇ ਪੁੱਤ੍ਰਾਂ ਲਈ ਅਤੇ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤ੍ਰਾਂ ਲਈ ਤੀਵੀਆਂ ਬਣਾਉਣ ਨੂੰ ਨਾ ਲਿਓ ਅਤੇ ਨਾ ਹੀ ਸਦਾ ਲਈ ਉਨ੍ਹਾਂ ਦੀ ਸਲਾਮਤੀ ਤੇ ਵਾਧਾ ਭਾਲਿਓ ਤਾਂ ਜੋ ਤੁਸੀਂ ਤਕੜੇ ਰਹੋ ਅਤੇ ਧਰਤੀ ਦੇ ਪਦਾਰਥ ਖਾਓ ਅਤੇ ਆਪਣੀ ਅੰਸ ਦੀ ਸਦੀਪਕ ਮੀਰਾਸ ਲਈ ਉਹ ਨੂੰ ਛੱਡ ਜਾਓ
IRVPA   ਹੁਣ ਤੁਸੀਂ ਆਪਣੀਆਂ ਧੀਆਂ ਉਨ੍ਹਾਂ ਦੇ ਪੁੱਤਰਾਂ ਨੂੰ ਨਾ ਵਿਆਹੁਣਾ ਅਤੇ ਨਾ ਉਨ੍ਹਾਂ ਦੀਆਂ ਧੀਆਂ ਨਾਲ ਆਪਣੇ ਪੁੱਤਰਾਂ ਦਾ ਵਿਆਹ ਕਰਨਾ ਅਤੇ ਨਾ ਹੀ ਉਨ੍ਹਾਂ ਦੀ ਸਲਾਮਤੀ ਤੇ ਵਾਧਾ ਚਾਹੁਣਾ ਤਾਂ ਜੋ ਤੁਸੀਂ ਤਕੜੇ ਰਹੋ ਅਤੇ ਉਸ ਧਰਤੀ ਦੇ ਪਦਾਰਥ ਖਾਓ ਅਤੇ ਉਸ ਨੂੰ ਆਪਣੇ ਵੰਸ਼ ਲਈ ਸਦੀਪਕ ਕਾਲ ਦੀ ਮਿਲਖ਼ ਹੋਣ ਲਈ ਛੱਡ ਜਾਓ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us