Versions
PAV ਕੀ ਅਸੀਂ ਤੇਰੇ ਹੁਕਮਾਂ ਨੂੰ ਫੇਰ ਤੋੜੀਏ ਅਤੇ ਇਨ੍ਹਾਂ ਘਿਣਾਉਣੇ ਕੰਮ ਕਰਨ ਵਾਲੀਆਂ ਉੱਮਤਾਂ ਨਾਲ ਸਾਕ ਕਰੀਏ? ਕੀ ਤੇਰਾ ਕ੍ਰੋਧ ਏਥੇ ਤੀਕ ਸਾਡੇ ਉੱਤੇ ਨਾ ਭੜਕੇਗਾ ਕਿ ਸਾਡਾ ਕੱਖ ਵੀ ਨਾ ਰਹੇ, ਨਾ ਕੋਈ ਬਕੀਆ ਨਾ ਛੁਟਕਾਰਾ?
IRVPA ਕੀ ਅਸੀਂ ਫੇਰ ਤੇਰੇ ਹੁਕਮਾਂ ਨੂੰ ਤੋੜੀਏ ਅਤੇ ਇਨ੍ਹਾਂ ਘਿਣਾਉਣੇ ਕੰਮ ਕਰਨ ਵਾਲੀਆਂ ਕੌਮਾਂ ਨਾਲ ਸੰਬੰਧ ਜੋੜੀਏ? ਕੀ ਤੇਰਾ ਕ੍ਰੋਧ ਇੱਥੋਂ ਤੱਕ ਸਾਡੇ ਉੱਤੇ ਨਾ ਭੜਕੇਗਾ ਜੋ ਸਾਡਾ ਕੁਝ ਵੀ ਨਾ ਰਹੇ, ਨਾ ਕੋਈ ਬਚੇ ਅਤੇ ਨਾ ਛੁਟਕਾਰਾ ਹੋਵੇ?