Versions
PAV ਅਫ਼ਰਾਈਮ ਮਾਰਿਆ ਗਿਆ, ਉਹ ਦੀ ਜੜ੍ਹ ਸੁੱਕ ਗਈ, ਉਹ ਫਲ ਨਾ ਦੇਵੇਗੀ, ਜੇ ਓਹ ਜਣਨ ਵੀ, ਮੈਂ ਓਹਨਾਂ ਦੇ ਢਿੱਡ ਦਿਆਂ ਲਾਡਲਿਆਂ ਨੂੰ ਮਾਰ ਦਿਆਂਗਾ।
IRVPA ਇਫ਼ਰਾਈਮ ਮਾਰਿਆ ਗਿਆ,
ਉਹ ਦੀ ਜੜ੍ਹ ਸੁੱਕ ਗਈ, ਉਹ ਫਲ ਨਾ ਦੇਵੇਗੀ,
ਜੇ ਉਹ ਜਣਨ ਵੀ, ਮੈਂ ਉਹਨਾਂ ਦੀਆਂ ਕੁੱਖਾਂ ਦੇ ਲਾਡਲਿਆਂ ਨੂੰ ਮਾਰ ਦਿਆਂਗਾ। PS