Versions
PAV ਓਹ ਯਹੋਵਾਹ ਲਈ ਮੈ ਨਾ ਡੋਹਲਣਗੇ, ਓਹ ਉਸ ਨੂੰ ਪਸੰਦ ਨਾ ਆਉਣਗੇ, ਓਹਨਾਂ ਦੇ ਚੜ੍ਹਾਵੇ ਓਹਨਾਂ ਦੇ ਲਈ ਸੋਗ ਵਾਲੀ ਰੋਟੀ ਵਾਂਙੁ ਹੋਣਗੇ, ਸਾਰੇ ਓਹ ਦੇ ਖਾਣ ਵਾਲੇ ਪਲੀਤ ਹੋਣਗੇ, ਕਿਉਂ ਜੋ ਓਹਨਾਂ ਦੀ ਰੋਟੀ ਓਹਨਾਂ ਦੀ ਭੁੱਖ ਲਈ ਹੋਵੇਗੀ, ਉਹ ਯਹੋਵਾਹ ਦੇ ਭਵਨ ਵਿੱਚ ਨਾ ਆਵੇਗੀ।
IRVPA ਉਹ ਯਹੋਵਾਹ ਲਈ ਮੈਅ ਨਾ ਡੋਲ੍ਹਣਗੇ,
ਉਹ ਉਸ ਨੂੰ ਪਸੰਦ ਨਾ ਆਉਣਗੇ,
ਉਹਨਾਂ ਦੇ ਚੜ੍ਹਾਵੇ ਉਹਨਾਂ ਦੇ ਲਈ ਸੋਗ ਵਾਲੀ ਰੋਟੀ ਵਾਂਗੂੰ ਹੋਣਗੇ,
ਸਾਰੇ ਉਹ ਦੇ ਖਾਣ ਵਾਲੇ ਪਲੀਤ ਹੋਣਗੇ,
ਕਿਉਂ ਜੋ ਉਹਨਾਂ ਦੀ ਰੋਟੀ ਉਹਨਾਂ ਦੀ ਭੁੱਖ ਲਈ ਹੋਵੇਗੀ,
ਉਹ ਯਹੋਵਾਹ ਦੇ ਭਵਨ ਵਿੱਚ ਨਾ ਆਵੇਗੀ।