Bible Versions
Bible Books

Jeremiah 43:2 (ASV) American Standard Version

Versions

PAV   ਤਾਂ ਹੋਸ਼ਆਯਾਹ ਦੇ ਪੁੱਤ੍ਰ ਅਜ਼ਰਯਾਹ, ਕਾਰੇਆਹ ਦੇ ਪੁੱਤ੍ਰ ਯੋਹਾਨਾਨ, ਅਤੇ ਸਾਰੇ ਅਭਮਾਨੀ ਮਨੁੱਖਾਂ ਨੇ ਯਿਰਮਿਯਾਹ ਨੂੰ ਆਖਿਆ, ਤੂੰ ਝੂਠ ਬੋਲਦਾ ਹੈਂ, ਯਹੋਵਾਹ ਸਾਡੇ ਪਰਮੇਸ਼ੁਰ ਨੇ ਤੈਨੂੰ ਏਹ ਆਖਣ ਲਈ ਨਹੀਂ ਘੱਲਿਆ ਕਿ ਮਿਸਰ ਨੂੰ ਟਿਕਣ ਲਈ ਨਾ ਜਾਓ
IRVPA   ਤਾਂ ਹੋਸ਼ਆਯਾਹ ਦੇ ਪੁੱਤਰ ਅਜ਼ਰਯਾਹ, ਕਾਰੇਆਹ ਦੇ ਪੁੱਤਰ ਯੋਹਾਨਾਨ, ਅਤੇ ਸਾਰੇ ਅਭਮਾਨੀ ਮਨੁੱਖਾਂ ਨੇ ਯਿਰਮਿਯਾਹ ਨੂੰ ਆਖਿਆ, ਤੂੰ ਝੂਠ ਬੋਲਦਾ ਹੈਂ, ਯਹੋਵਾਹ ਸਾਡੇ ਪਰਮੇਸ਼ੁਰ ਨੇ ਤੈਨੂੰ ਇਹ ਆਖਣ ਲਈ ਨਹੀਂ ਭੇਜਿਆ ਕਿ ਮਿਸਰ ਨੂੰ ਟਿਕਣ ਲਈ ਨਾ ਜਾਓ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us