Versions
PAV ਏਹ ਉਸ ਦੇਸ ਦੇ ਰਾਜੇ ਹਨ ਜਿਨ੍ਹਾਂ ਨੂੰ ਯਹੋਸ਼ੁਆ ਅਤੇ ਇਸਰਾਏਲੀਆਂ ਨੇ ਯਰਦਨ ਪਾਰ ਲਹਿੰਦੇ ਪਾਸੇ ਬਆਲ ਗਾਦ ਤੋਂ ਜਿਹੜਾ ਲਬਾਨੋਨ ਦੀ ਦੂਣ ਵਿੱਚ ਹੈ, ਹਾਲਾਕ ਪਰਬਤ ਤੀਕ ਜਿਹੜਾ ਸੇਈਰ ਵੱਲ ਚੜ੍ਹਦਾ ਹੈ ਮਾਰਿਆ। ਯਹੋਸ਼ੁਆ ਨੇ ਉਹ ਨੂੰ ਇਸਰਾਏਲ ਦਿਆਂ ਗੋਤਾਂ ਨੂੰ ਉਨ੍ਹਾਂ ਦਿਆਂ ਹਿੱਸਿਆਂ ਅਨੁਸਾਰ ਕਬਜ਼ਾ ਕਰਨ ਲਈ ਦੇ ਦਿੱਤਾ
IRVPA {ਯਹੋਸ਼ੁਆ ਦੁਆਰਾ ਹਰਾਏ ਗਏ ਰਾਜੇ} PS ਇਹ ਉਸ ਦੇਸ ਦੇ ਰਾਜੇ ਹਨ ਜਿਨ੍ਹਾਂ ਨੂੰ ਯਹੋਸ਼ੁਆ ਅਤੇ ਇਸਰਾਏਲੀਆਂ ਨੇ ਯਰਦਨ ਪਾਰ ਲਹਿੰਦੇ ਪਾਸੇ ਬਆਲ ਗਾਦ ਤੋਂ ਜਿਹੜਾ ਲਬਾਨੋਨ ਦੀ ਦੂਣ ਵਿੱਚ ਹੈ, ਹਾਲਾਕ ਪਰਬਤ ਤੱਕ ਜਿਹੜਾ ਸੇਈਰ ਵੱਲ ਚੜ੍ਹਦਾ ਹੈ ਮਾਰਿਆ। ਯਹੋਸ਼ੁਆ ਨੇ ਉਹ ਨੂੰ ਇਸਰਾਏਲ ਦੀਆਂ ਗੋਤਾਂ ਨੂੰ ਉਹਨਾਂ ਦੇ ਹਿੱਸਿਆਂ ਅਨੁਸਾਰ ਕਬਜ਼ਾ ਕਰਨ ਲਈ ਦੇ ਦਿੱਤਾ।