Versions
PAV ਤੁਸੀਂ ਜਾਓ ਅਤੇ ਉਨ੍ਹਾਂ ਦਿਓਤਿਆਂ ਅੱਗੇ ਚਿੱਲਾਓ ਜਿਨ੍ਹਾਂ ਨੂੰ ਤੁਸਾਂ ਮੰਨ ਲਿਆ ਹੈ ਜੋ ਓਹ ਤੁਹਾਨੂੰ ਤੁਹਾਡੇ ਔਖ ਦੇ ਵੇਲੇ ਛੁਡਾਉਣ!
IRVPA ਤੁਸੀਂ ਜਾਓ ਅਤੇ ਉਨ੍ਹਾਂ ਦੇਵਤਿਆਂ ਦੇ ਅੱਗੇ ਦੁਹਾਈ ਦਿਉ ਜਿਨ੍ਹਾਂ ਨੂੰ ਤੁਸੀਂ ਮੰਨ ਲਿਆ ਹੈ, ਤਾਂ ਜੋ ਉਹ ਹੀ ਤੁਹਾਨੂੰ ਤੁਹਾਡੀ ਮੁਸੀਬਤ ਦੇ ਸਮੇਂ ਛੁਡਾਉਣ!”