Versions
PAV ਅਤੇ ਉਹ ਦੇ ਸਹੁਰੇ ਨੇ ਆਖਿਆ, ਮੈਂ ਸੱਚ ਮੁੱਚ ਜਾਣਿਆ ਜੋ ਤੈਂ ਉਹ ਦੇ ਨਾਲ ਡਾਢਾ ਵੈਰ ਕੀਤਾ ਸੀ, ਇਸ ਲਈ ਉਹ ਮੈਂ ਤੇਰੇ ਮਿੱਤ੍ਰ ਨੂੰ ਦੇ ਦਿੱਤੀ, ਭਲਾ, ਉਸ ਦੀ ਨਿੱਕੀ ਭੈਣ ਉਸ ਨਾਲੋਂ ਸੋਹਣੀ ਨਹੀਂ ਸੋ ਉਹ ਦੇ ਥਾਂ ਇਹ ਨੂੰ ਲੈ ਲੈ।।
IRVPA ਅਤੇ ਉਸ ਦੇ ਸਹੁਰੇ ਨੇ ਕਿਹਾ, “ਮੈਂ ਸੱਚ-ਮੁੱਚ ਜਾਣਦਾ ਸੀ ਕਿ ਤੂੰ ਉਸ ਦੇ ਨਾਲ ਵੈਰ ਹੀ ਰੱਖਦਾ ਹੈਂ, ਇਸ ਲਈ ਮੈਂ ਉਸਦਾ ਵਿਆਹ ਤੇਰੇ ਮਿੱਤਰ ਨਾਲ ਕਰਾ ਦਿੱਤਾ। ਭਲਾ, ਉਸ ਦੀ ਛੋਟੀ ਭੈਣ ਉਸ ਨਾਲੋਂ ਸੋਹਣੀ ਨਹੀਂ? ਉਸ ਦੇ ਬਦਲੇ ਤੂੰ ਇਸ ਨਾਲ ਵਿਆਹ ਕਰ ਲੈ।” PEPS