Versions
PAV ਐਉਂ ਇਸਰਾਏਲੀਆਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਨਾ ਚੇਤੇ ਕੀਤਾ ਜਿਸ ਨੇ ਉਨ੍ਹਾਂ ਨੂੰ ਚੁਫੇਰਿਓਂ ਉਨ੍ਹਾਂ ਦੇ ਵੈਰੀਆਂ ਦੇ ਹੱਥੋਂ ਛੁਡਾਇਆ ਸੀ
IRVPA ਇਸ ਤਰ੍ਹਾਂ ਇਸਰਾਏਲੀਆਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਨਾ ਰੱਖਿਆ, ਜਿਸ ਨੇ ਉਨ੍ਹਾਂ ਨੂੰ ਚੁਫ਼ੇਰਿਓਂ ਉਨ੍ਹਾਂ ਦੇ ਸਾਰੇ ਵੈਰੀਆਂ ਦੇ ਹੱਥਾਂ ਤੋਂ ਛੁਡਾਇਆ ਸੀ,