Versions
PAV ਭਈ ਤੁਸਾਂ ਪਾਪ ਦੀ ਭੇਟ ਨੂੰ ਪਵਿੱਤ੍ਰ ਥਾਂ ਵਿੱਚ ਕਿਉਂ ਨਹੀਂ ਖਾਧਾ, ਉਹ ਅੱਤ ਪਵਿੱਤ੍ਰ ਜੋ ਹੈ ਅਤੇ ਯਹੋਵਾਹ ਨੇ ਮੰਡਲੀ ਦੇ ਪਾਪ ਚੁੱਕਣ ਲਈ ਅਤੇ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰਨ ਲਈ ਤੁਹਾਨੂੰ ਜੋ ਦਿੱਤਾ?
IRVPA “ਤੁਸੀਂ ਪਾਪ ਬਲੀ ਦੀ ਭੇਟ ਨੂੰ ਜੋ ਅੱਤ ਪਵਿੱਤਰ ਹੈ, ਅਤੇ ਜਿਸ ਨੂੰ ਯਹੋਵਾਹ ਨੇ ਤੁਹਾਨੂੰ ਇਸ ਲਈ ਦਿੱਤਾ ਹੈ ਕਿ ਤੁਸੀਂ ਮੰਡਲੀ ਦੇ ਪਾਪ ਚੁੱਕਣ ਲਈ ਉਨ੍ਹਾਂ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੋ, ਤੁਸੀਂ ਉਸ ਦਾ ਮਾਸ ਪਵਿੱਤਰ ਸਥਾਨ ਵਿੱਚ ਕਿਉਂ ਨਹੀਂ ਖਾਧਾ?