Versions
PAV ਅਤੇ ਜਾਜਕ ਉਸ ਨੂੰ ਵੇਖੇ ਅਤੇ ਵੇਖੋ, ਜੇ ਉਹ ਸੋਜ ਚੰਮ ਦੇ ਵਿੱਚ ਚਿੱਟੀ ਹੋਵੇ ਅਤੇ ਉਸ ਤੋਂ ਵਾਲ ਭੀ ਚਿੱਟੇ ਹੋ ਗਏ ਹੋਣ ਅਤੇ ਉਸ ਸੋਜ ਵਿੱਚ ਕੱਚਾ ਮਾਸ ਭੀ ਹੋਵੇ
IRVPA ਅਤੇ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਸੋਜ ਚਮੜੀ ਵਿੱਚ ਚਿੱਟੀ ਹੋਵੇ ਅਤੇ ਉਸ ਦੇ ਕਾਰਨ ਵਾਲ਼ ਵੀ ਚਿੱਟੇ ਹੋ ਗਏ ਹੋਣ ਅਤੇ ਜੇਕਰ ਉਸ ਸੋਜ ਵਿੱਚ ਕੱਚਾ ਮਾਸ ਵੀ ਹੋਵੇ,