Versions
PAV ਤਾਂ ਉਹ ਉਸ ਦੇ ਸਰੀਰ ਦੇ ਚੰਮ ਵਿੱਚ ਪੁਰਾਣਾ ਕੋਹੜ ਹੈ ਅਤੇ ਜਾਜਕ ਉਸ ਨੂੰ ਅਸ਼ੁੱਧ ਆਖੇ ਪਰ ਉਸ ਨੂੰ ਬੰਨ੍ਹ ਨਾ ਰੱਖੇ ਕਿਉਂ ਜੋ ਉਹ ਅਸ਼ੁੱਧ ਹੈ
IRVPA ਤਾਂ ਜਾਜਕ ਜਾਣੇ ਕਿ ਉਸ ਦੀ ਚਮੜੀ ਵਿੱਚ ਪੁਰਾਣਾ ਕੋੜ੍ਹ ਹੈ, ਇਸ ਲਈ ਜਾਜਕ ਉਸ ਨੂੰ ਅਸ਼ੁੱਧ ਠਹਿਰਾਏ ਪਰ ਉਸ ਨੂੰ ਅਲੱਗ ਨਾ ਰੱਖੇ ਕਿਉਂ ਜੋ ਉਹ ਪਹਿਲਾਂ ਤੋਂ ਹੀ ਅਸ਼ੁੱਧ ਹੈ।