Versions
PAV ਅਤੇ ਸੱਤਵੇਂ ਦਿਨ ਉਸ ਰੋਗ ਨੂੰ ਵੇਖੇ ਜੇ ਉਹ ਰੋਗ ਉਸ ਲੀੜੇ ਵਿੱਚ, ਭਾਵੇ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਚੰਮ ਵਿੱਚ, ਯਾ ਚੰਮ ਦੀ ਬਣੀ ਹੋਈ ਕਿਸੀ ਵਸਤ ਵਿੱਚ ਖਿਲਰਿਆ ਹੋਇਆ ਹੋਵੇ ਤਾਂ ਉਹ ਰੋਗ ਇੱਕ ਵਧਣ ਵਾਲਾ ਕੋਹੜ ਹੈ, ਉਹ ਅਸ਼ੁੱਧ ਹੈ
IRVPA ਸੱਤਵੇਂ ਦਿਨ ਉਹ ਉਸ ਰੋਗ ਨੂੰ ਜਾਂਚੇ ਅਤੇ ਜੇਕਰ ਉਹ ਰੋਗ ਉਸ ਕੱਪੜੇ ਦੇ ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਚਮੜੇ ਵਿੱਚ, ਜਾਂ ਚਮੜੇ ਦੀ ਬਣੀ ਹੋਈ ਕਿਸੇ ਵਸਤੂ ਵਿੱਚ ਫੈਲਿਆ ਹੋਇਆ ਹੋਵੇ, ਤਾਂ ਉਹ ਰੋਗ ਇੱਕ ਫੈਲਣ ਵਾਲਾ ਕੋੜ੍ਹ ਹੈ, ਇਸ ਲਈ ਉਹ ਵਸਤੂ ਅਸ਼ੁੱਧ ਹੈ।