Versions
PAV ਅਤੇ ਉਹ ਪਵਿੱਤ੍ਰ ਥਾਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਮੰਡਲੀ ਦੇ ਡੇਰੇ ਦੇ ਲਈ ਅਤੇ ਜਗਵੇਦੀ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਜਾਜਕਾਂ ਦੇ ਲਈ ਅਤੇ ਮੰਡਲੀ ਦੇ ਸਭਨਾਂ ਲੋਕਾਂ ਦੇ ਲਈ ਪ੍ਰਾਸਚਿਤ ਕਰੇ
IRVPA ਉਹ ਪਵਿੱਤਰ ਸਥਾਨ ਦੇ ਲਈ, ਮੰਡਲੀ ਦੇ ਡੇਰੇ ਦੇ ਲਈ ਅਤੇ ਜਗਵੇਦੀ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਜਾਜਕਾਂ ਦੇ ਲਈ ਅਤੇ ਮੰਡਲੀ ਦੇ ਸਾਰੇ ਲੋਕਾਂ ਦੇ ਲਈ ਪ੍ਰਾਸਚਿਤ ਕਰੇ। PEPS