Versions
PAV ਜਾਂ ਉਸ ਨੇ ਵੇਖਿਆ ਭਈ ਪਰਾਹੁਣੇ ਕਿਸ ਤਰਾਂ ਉੱਚੀਆਂ ਥਾਵਾਂ ਨੂੰ ਪਸਿੰਦ ਕਰਦੇ ਹਨ ਤਾਂ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਕਿਹਾ
ERVPA ਉਸ ਸਮੇਂ ਯਿਸੂ ਨੇ ਵੇਖਿਆ ਕਿ ਉਨ੍ਹਾਂ ਵਿੱਚੋਂ ਕੁਝ ਮਹਿਮਾਨ, ਆਪਣੇ ਵਾਸਤੇ, ਉਸ ਖਾਣੇ ਦੀ ਮੇਜ ਤੇ ਮਹੱਤਵਪੂਰਣ ਥਾਵਾਂ ਚੁਣ ਰਹੇ ਸਨ ਤਾਂ ਉਸਨੇ ਇਹ ਦ੍ਰਿਸ਼ਟਾਂਤ ਦਿੱਤਾ,
IRVPA {ਨਿਮਰਤਾ ਅਤੇ ਪ੍ਰਾਹੁਣਚਾਰੀ} PS ਜਦ ਉਸ ਨੇ ਵੇਖਿਆ ਜੋ ਮਹਿਮਾਨ ਕਿਸ ਤਰ੍ਹਾਂ ਉੱਚੀਆਂ ਥਾਵਾਂ ਨੂੰ ਪਸੰਦ ਕਰਦੇ ਹਨ ਤਾਂ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਕਿਹਾ