Bible Versions
Bible Books

Luke 6 (ASV) American Standard Version

Versions

PAV   ਇੱਕ ਸਬਤ ਦੇ ਦਿਨ ਐਉਂ ਹੋਇਆ ਜੋ ਉਹ ਖੇਤਾਂ ਵਿੱਚੋਂ ਦੀ ਲੱਗਾ ਜਾਂਦਾ ਸੀ ਅਤੇ ਉਸ ਦੇ ਚੇਲੇ ਸਿੱਟੇ ਤੋਂੜ ਕੇ ਆਪਣਿਆਂ ਹੱਥਾਂ ਨਾਲ ਮਲ ਮਲ ਚੱਬਦੇ ਜਾਂਦੇ ਸਨ
ERVPA   ਸਬਤ ਦੇ ਦਿਨ ਯਿਸੂ ਕਣਕ ਦੇ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ। ਉਸਦੇ ਕੁਝ ਚੇਲੇ ਕਣਕ ਦੇ ਸਿੱਟੇ ਤੋਡ਼ਕੇ ਆਪਣੇ ਹੱਥਾਂ ਤੇ ਮਲਕੇ ਖਾ ਰਹੇ ਸਨ।
IRVPA   {ਸਬਤ ਦਾ ਪ੍ਰਭੂ} (ਮੱਤੀ 12:1-18; ਮਰਕੁਸ 2:23-28) PS ਇੱਕ ਸਬਤ ਦੇ ਦਿਨ ਇਹ ਹੋਇਆ ਜਦੋਂ ਉਹ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ, ਅਤੇ ਉਸ ਦੇ ਚੇਲੇ ਸਿੱਟੇ ਤੋੜ ਕੇ ਖਾਂਦੇ ਜਾਂਦੇ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us