Bible Versions
Bible Books

Luke 9:5 (ASV) American Standard Version

Versions

PAV   ਅਤੇ ਜਿਹੜੇ ਤੁਹਾਡਾ ਆਦਰ ਭਾਉ ਨਾ ਕਰਨ ਤੁਸੀਂ ਉਸ ਨਗਰੋਂ ਨਿੱਕਲਦਿਆਂ ਉਨ੍ਹਾਂ ਉੱਤੇ ਸਾਖੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ
ERVPA   ਅਤੇ ਜਿਥੇ ਵੀ ਲੋਕ ਤੁਹਾਡਾ ਸੁਆਗਤ ਨਹੀਂ ਕਰਦੇ, ਜਦੋਂ ਤੁਸੀਂ ਉਹ ਨਗਰ ਛੱਡੋਂ, ਤਾਂ ਉਨ੍ਹਾਂ ਦੇ ਖਿਲਾਫ਼ ਗਵਾਹੀ ਦੇ ਤੌਰ ਤੇ ਆਪਣੇ ਪੈਰਾਂ ਦੀ ਧੂਡ਼ ਝਾਡ਼ ਦੇਵੋ।”
IRVPA   ਅਤੇ ਜਿਸ ਨਗਰ ਵਿੱਚ ਤੁਹਾਡਾ ਆਦਰ ਨਾ ਹੋਵੇ, ਉਸ ਨਗਰ ਨੂੰ ਛੱਡਦੇ ਸਮੇਂ ਆਪਣੇ ਪੈਰਾਂ ਦੀ ਮਿੱਟੀ ਵੀ ਉਸ ਨਗਰ ਦੇ ਲੋਕਾਂ ਉੱਤੇ ਗਵਾਹੀ ਲਈ ਝਾੜ ਦਿਓ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us