Versions
PAV ਪਰ ਜਾਂ ਤੂੰ ਪ੍ਰਾਰਥਨਾ ਕਰੇਂ ਤਾਂ ਆਪਣੀ ਕੋਠੜੀ ਵਿੱਚ ਵੜ ਅਤੇ ਆਪਣਾ ਬੂਹਾ ਭੇੜ ਕੇ ਆਪਣੇ ਪਿਤਾ ਤੋਂ ਜਿਹੜਾ ਗੁਪਤ ਹੈ ਪ੍ਰਾਰਥਨਾ ਕਰ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ
ERVPA ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਆਪਣੇ ਕਮਰੇ ਵਿੱਚ ਜਾਓ, ਬੂਹਾ ਬੰਦ ਕਰੋ ਅਤੇ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰੋ ਜਿਹਡ਼ਾ ਕਿ ਗੁਪਤ ਸਥਾਨ ਵਿੱਚ ਹੈ। ਜੋ ਕੰਮ ਗੁਪਤ ਕੀਤੇ ਜਾਂਦੇ ਹਨ ਤੁਹਾਡਾ ਪਿਤਾ ਉਹ ਵੇਖਣ ਦੇ ਯੋਗ ਹੈ। ਉਹ ਤੁਹਾਨੂੰ ਫ਼ਲ ਦੇਵੇਗਾ।
IRVPA ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਕਮਰੇ ਵਿੱਚ ਜਾਓ ਅਤੇ ਦਰਵਾਜ਼ਾ ਬੰਦ ਕਰ ਕੇ, ਆਪਣੇ ਪਿਤਾ ਅੱਗੇ ਜਿਹੜਾ ਗੁਪਤ ਹੈ ਪ੍ਰਾਰਥਨਾ ਕਰੋ! ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੈਨੂੰ ਫਲ ਦੇਵੇਗਾ।