Versions
PAV ਸਾਰੀ ਸਭਾ ਨੇ ਜਿਹੜੀ ਅਸੀਰੀ ਵਿੱਚੋਂ ਮੁੜ ਆਈ ਸੀ ਡੇਰੇ ਬਣਾਏ ਅਤੇ ਡੇਰਿਆਂ ਵਿੱਚ ਵੱਸ ਗਏ ਕਿਉਂ ਜੋ ਨੂਨ ਦੇ ਪੁੱਤ੍ਰ ਯੇਸ਼ੂਆ ਦੇ ਦਿਨਾਂ ਤੋਂ ਇਸਰਾਏਲੀਆਂ ਨੇ ਅੱਜ ਦੇ ਦਿਨ ਤੀਕ ਏਦਾ ਨਹੀਂ ਕੀਤਾ ਸੀ ਤਾਂ ਬਹੁਤ ਵੱਡਾ ਅਨੰਦ ਹੋਇਆ
IRVPA ਸਾਰੀ ਸਭਾ ਨੇ ਜਿਹੜੀ ਗ਼ੁਲਾਮੀ ਵਿੱਚੋਂ ਮੁੜ ਆਈ ਸੀ, ਡੇਰੇ ਬਣਾਏ ਅਤੇ ਉਨ੍ਹਾਂ ਵਿੱਚ ਰਹੇ ਕਿਉਂ ਜੋ ਨੂਨ ਦੇ ਪੁੱਤਰ ਯੇਸ਼ੂਆ ਦੇ ਦਿਨਾਂ ਤੋਂ ਲੈ ਕੇ ਉਸ ਦਿਨ ਤੱਕ ਇਸਰਾਏਲੀਆਂ ਨੇ ਅਜਿਹਾ ਨਹੀਂ ਕੀਤਾ ਸੀ। ਉਸ ਸਮੇਂ ਬਹੁਤ ਵੱਡਾ ਅਨੰਦ ਹੋਇਆ।