Versions
PAV ਤਾਂ ਉਨ੍ਹਾਂ ਨੇ ਹੋਰ ਨਾਮੀ ਪਰਬਤ ਤੋਂ ਲਾਲ ਸਮੁੰਦਰ ਥਾਣੀ ਅਦੋਮ ਦੇਸ ਦੇ ਉਦਾਲਿਓਂ ਦੀ ਕੂਚ ਕੀਤਾ ਪਰ ਪਰਜਾ ਦੀ ਜਾਨ ਰਾਹ ਦੇ ਕਾਰਨ ਹੁੱਸ ਗਈ
IRVPA {ਪਿੱਤਲ ਦਾ ਬਣਿਆ ਹੋਇਆ ਸੱਪ} PS ਤਦ ਉਨ੍ਹਾਂ ਨੇ ਹੋਰ ਨਾਮ ਦੇ ਪਰਬਤ ਤੋਂ, ਲਾਲ ਸਮੁੰਦਰ ਵੱਲ ਅਦੋਮ ਦੇਸ ਦੇ ਬਾਹਰੋਂ, ਕੂਚ ਕੀਤਾ ਪਰ ਲੰਬੇ ਸਫ਼ਰ ਦੇ ਕਾਰਨ ਪਰਜਾ ਰਾਹ ਵਿੱਚ ਪਰੇਸ਼ਾਨ ਹੋ ਗਈ।