Versions
PAV ਤੁਸੀਂ ਕੋਈ ਜੁਰਮਾਨਾ ਉਸ ਲਈ ਨਾ ਲਿਓ ਜਿਹੜਾ ਆਪਣੇ ਪਨਾਹ ਨਗਰ ਨੂੰ ਨੱਠ ਗਿਆ ਹੋਵੇ ਅਤੇ ਉਹ ਮੁੜ ਕੇ ਆਪਣੇ ਦੇਸ ਵਿੱਚ ਜਾਜਕ ਦੀ ਮੌਤ ਤੋਂ ਪਹਿਲਾਂ ਆ ਵੱਸੇ
IRVPA ਜਿਹੜਾ ਆਪਣੇ ਪਨਾਹ ਨਗਰ ਨੂੰ ਭੱਜ ਗਿਆ ਹੋਵੇ ਅਤੇ ਮੁੜ ਕੇ ਆਪਣੇ ਦੇਸ ਵਿੱਚ ਜਾਜਕ ਦੀ ਮੌਤ ਤੋਂ ਪਹਿਲਾਂ ਆ ਵੱਸੇ ਉਸ ਤੋਂ ਤੁਸੀਂ ਕੋਈ ਜੁਰਮਾਨਾ ਉਸ ਦੇ ਬਦਲੇ ਨਾ ਲਓ।