Versions
PAV ਜਿਹੜਾ ਦੀਣਾਂ ਨੂੰ ਦਾਨ ਕਰਦਾ ਹੈ ਉਹ ਨੂੰ ਕੋਈ ਥੁੜ ਨਾ ਹੋਵੇਗੀ, ਪਰ ਜੋ ਓਹਨਾਂ ਵੱਲੋਂ ਅੱਖੀਆਂ ਮੋੜ ਲੈਂਦਾ ਹੈ ਉਹ ਦੇ ਉੱਤੇ ਬਾਹਲੇ ਸਰਾਪ ਪੈਣਗੇ।
IRVPA ਜਿਹੜਾ ਕੰਗਾਲ ਨੂੰ ਦਾਨ ਕਰਦਾ ਹੈ ਉਹ ਨੂੰ ਕੋਈ ਥੁੜ ਨਾ ਹੋਵੇਗੀ, ਪਰ ਜੋ ਉਹਨਾਂ ਵੱਲੋਂ ਅੱਖੀਆਂ ਮੋੜ ਲੈਂਦਾ ਹੈ ਉਹ ਦੇ ਉੱਤੇ ਬਾਹਲੇ ਸਰਾਪ ਪੈਣਗੇ।