Versions
PAV ਜਿਵੇਂ ਯਸਾਯਾਹ ਨੇ ਅੱਗੇ ਭੀ ਕਿਹਾ ਹੈ — ਜੇ ਸੈਨਾਂ ਦੇ ਪ੍ਰਭੁ ਨੇ ਸਾਡੇ ਲਈ ਅੰਸ ਨਾ ਛੱਡੀ ਹੁੰਦੀ ਤਾਂ ਅਸੀਂ ਸਦੂਮ ਵਰਗੇ ਹੋ ਜਾਂਦੇ ਅਤੇ ਅਮੂਰਾਹ ਜਿਹੇ ਬਣ ਜਾਂਦੇ।।
ERVPA ਜਿਵੇਂ ਯਸਾਯਾਹ ਨੇ ਅੱਗੇ ਵੀ ਕਿਹਾ ਹੈ: “ਸਭ ਤੋਂ ਸ਼ਕਤੀਸ਼ਾਲੀ ਪ੍ਰਭੂ ਨੇ ਆਪਣੇ ਕੁਝ ਲੋਕਾਂ ਨੂੰ ਸਾਡੇ ਲਈ ਬਚਾਇਆ। ਜੇਕਰ ਉਸਨੇ ਅਜਿਹਾ ਨਾ ਕੀਤਾ ਹੁੰਦਾ, ਤਾਂ ਅਸੀਂ ਵੀ ਸਦੂਮ ਵਰਗੇ ਹੋ ਜਾਂਦੇ ਅਤੇ ਗੋਮਰਾਹ ਜਿਹੇ ਬਣ ਜਾਂਦੇ।”
IRVPA ਜਿਵੇਂ ਯਸਾਯਾਹ ਨੇ ਪਹਿਲਾਂ ਵੀ ਕਿਹਾ ਸੀ, ਕੀ ਜੇ ਸੈਨਾਂ ਦੇ ਪ੍ਰਭੂ ਨੇ ਸਾਡੇ ਲਈ ਅੰਸ ਨਾ ਛੱਡੀ ਹੁੰਦੀ ਤਾਂ ਅਸੀਂ ਸਦੂਮ ਵਰਗੇ ਹੋ ਜਾਂਦੇ ਅਤੇ ਅਮੂਰਾਹ ਜਿਹੇ ਬਣ ਜਾਂਦੇ। PS