Versions
PAV ਤਾਂ ਮੈਂ ਆਪਣੀਆਂ ਅੱਖਾਂ ਚੁਕ ਕੇ ਡਿੱਠਾ ਤਾਂ ਵੇਖੋ, ਨਦੀ ਦੇ ਅੱਗੇ ਇੱਕ ਮੇਢਾ ਖਲੋਤਾ ਸੀ ਜਿਹ ਦੇ ਦੋ ਸਿੰਙ ਸਨ ਅਤੇ ਓਹ ਦੋਵੋਂ ਉੱਚੇ ਸਨ ਪਰ ਇੱਕ ਦੂਜੇ ਨਾਲੋਂ ਵੱਡਾ ਸੀ ਅਤੇ ਵੱਡਾ ਦੂਜੇ ਨਾਲੋਂ ਪਿੱਛੋਂ ਉੱਗਿਆ ਸੀ
IRVPA ਤਦ ਮੈਂ ਆਪਣੀਆਂ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਨਦੀ ਦੇ ਅੱਗੇ ਇੱਕ ਮੇਂਢਾ ਖੜ੍ਹਾ ਸੀ ਜਿਹ ਦੇ ਦੋ ਸਿੰਙ ਸਨ ਅਤੇ ਉਹ ਦੋਵੇਂ ਉੱਚੇ ਸਨ ਪਰ ਇੱਕ ਦੂਜੇ ਨਾਲੋਂ ਵੱਡਾ ਸੀ ਅਤੇ ਵੱਡਾ ਦੂਜੇ ਨਾਲੋਂ ਪਿੱਛੋਂ ਉੱਗਿਆ ਸੀ।