Versions
PAV ਤੁਸੀਂ ਮੁਰਦਾਰ ਨਾ ਖਾਇਓ। ਤੁਸੀਂ ਉਸ ਨੂੰ ਉਸ ਪਰਦੇਸੀ ਨੂੰ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ ਦੇ ਸੱਕਦੇ ਹੋ। ਓਹ ਉਸ ਨੂੰ ਖਾਵੇ ਅਥਵਾ ਉਸ ਨੂੰ ਕਿਸੇ ਓਪਰੇ ਕੋਲ ਵੇਚ ਸੱਕਦੇ ਹੋ ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤ੍ਰ ਪਰਜਾ ਹੋ। ਤੁਸੀਂ ਮੇਮਨੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲਿਓ।।