Versions
PAV ਤਾਂ ਲੇਵੀ ਕਿਉਂ ਜੋ ਉਸ ਦਾ ਤੁਹਾਡੇ ਨਾਲ ਕੋਈ ਭਾਗ ਅਤੇ ਕੋਈ ਮਿਲਖ ਨਹੀਂ ਹੈ, ਨਾਲੇ ਪਰਦੇਸੀ, ਯਤੀਮ ਅਤੇ ਵਿਧਵਾ ਵੀ ਜਿਹੜੇ ਤੁਹਾਡੇ ਫਾਟਕਾਂ ਦੇ ਅੰਦਰ ਹਨ ਆਣ ਕੇ ਖਾਣ ਅਤੇ ਰੱਜਣ ਤਾਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਹੱਥਾਂ ਦੇ ਕੰਮਾਂ ਉੱਤੇ ਜਿਹੜੇ ਤੁਸੀਂ ਕਰਦੇ ਹੋ ਤੁਹਾਨੂੰ ਬਰਕਤ ਦੇਵੇ।।