Versions
PAV ਅਰਥਾਤ ਹਮਦਾਥਾ ਦੇ ਪੁੱਤ੍ਰ ਹਾਮਾਨ ਦੇ ਇਹ ਦਸੇ ਪੁੱਤ੍ਰ ਜਿਹੜੇ ਯਹੂਦੀਆਂ ਦੇ ਦੂਤੀ ਦੁਸ਼ਮਣ ਸਨ ਵੱਢ ਦਿੱਤੇ ਪਰ ਲੁੱਟ ਦੇ ਮਾਲ ਨੂੰ ਓਹਨਾਂ ਨੇ ਹੱਥ ਨਾ ਪਾਇਆ
IRVPA ਅਰਥਾਤ ਹਮਦਾਥਾ ਦੇ ਪੁੱਤਰ ਹਾਮਾਨ ਦੇ ਦਸੇ ਪੁੱਤਰਾਂ ਨੂੰ, ਜੋ ਯਹੂਦੀਆਂ ਦਾ ਵੈਰੀ ਸੀ, ਕਤਲ ਕੀਤਾ ਪਰ ਉਨ੍ਹਾਂ ਦੇ ਮਾਲ ਧਨ ਨੂੰ ਹੱਥ ਨਾ ਲਾਇਆ।