Bible Versions
Bible Books

Esther 9:18 (ASV) American Standard Version

Versions

PAV   ਪਰ ਓਹ ਯਹੂਦੀ ਜਿਹੜੇ ਸ਼ੂਸ਼ਨ ਵਿੱਚ ਸਨ ਉਸ ਦੀ ਤੇਰ੍ਹਵੀਂ ਅਤੇ ਚੌਧਵੀਂ ਤਾਰੀਖ ਨੂੰ ਇਕੱਠੇ ਹੋਏ ਅਤੇ ਉਸ ਦੀ ਪੰਦਰਵੀਂ ਤਾਰੀਖ ਨੂੰ ਅਰਾਮ ਕੀਤਾ ਅਤੇ ਉਸ ਦਿਨ ਨੂੰ ਦਾਉਤ ਅਤੇ ਅਨੰਦ ਦਾ ਦਿਨ ਠਹਿਰਾਇਆ
IRVPA   ਪਰ ਉਹ ਯਹੂਦੀ ਜਿਹੜੇ ਸ਼ੂਸ਼ਨ ਵਿੱਚ ਸਨ, ਉਹ ਅਦਾਰ ਮਹੀਨੇ ਦੀ ਤੇਰ੍ਹਵੀਂ ਅਤੇ ਚੌਧਵੀਂ ਤਾਰੀਖ਼ ਨੂੰ ਇਕੱਠੇ ਹੋਏ ਅਤੇ ਉਸੇ ਮਹੀਨੇ ਦੀ ਪੰਦਰਵੀਂ ਤਾਰੀਖ਼ ਨੂੰ ਅਰਾਮ ਕੀਤਾ ਅਤੇ ਉਸ ਦਿਨ ਨੂੰ ਦਾਵਤ ਅਤੇ ਅਨੰਦ ਕਰਨ ਦਾ ਦਿਨ ਠਹਿਰਾਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us