Versions
PAV ਇਸ ਲਈ ਪਿੰਡਾਂ ਦਿਆਂ ਯਹੂਦੀਆਂ ਨੇ ਜਿਹੜੇ ਬਿਨ ਸਫੀਲੇ ਪਿੰਡਾਂ ਵਿੱਚ ਰਹਿੰਦੇ ਸਨ ਅਤੇ ਅਦਾਰ ਮਹੀਨੇ ਦੀ ਚੌਧਵੀਂ ਤਾਰੀਖ ਨੂੰ ਅਨੰਦ ਅਰ ਦਾਉਤ ਦਾ ਦਿਨ ਨਾਲੇ ਇੱਕ ਸ਼ੁਭ ਦਿਨ ਇੱਕ ਦੂਜੇ ਨੂੰ ਛਾਂਦਾ ਘੱਲਣ ਲਈ ਮਨਾਇਆ
IRVPA ਇਸ ਲਈ ਪਿੰਡਾਂ ਦੇ ਯਹੂਦੀ ਜਿਹੜੇ ਬਿਨ੍ਹਾਂ ਸ਼ਹਿਰਪਨਾਹ ਵਾਲੇ ਪਿੰਡਾਂ ਵਿੱਚ ਰਹਿੰਦੇ ਹਨ, ਉਹ ਅਦਾਰ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਅਨੰਦ ਅਤੇ ਖੁਸ਼ੀ ਅਤੇ ਦਾਵਤ ਅਤੇ ਇੱਕ ਦੂਸਰੇ ਨੂੰ ਸੁਗਾਤਾਂ ਭੇਜਣ ਦਾ ਦਿਨ ਕਰਕੇ ਮੰਨਦੇ ਹਨ। PS