Versions
PAV ਅਰ ਸਲਾ ਸਾਰੇ ਮਿਸਰ ਦੇਸ ਉੱਤੇ ਚੜ੍ਹ ਆਈ ਅਰ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਉੱਤਰ ਪਈ ਅਤੇ ਐਂਨੀ ਭਾਰੀ ਸੀ ਕਿ ਇਸ ਤੋਂ ਅੱਗੇ ਕਦੀ ਅਜੇ ਹੀ ਸਲਾ ਨਹੀਂ ਆਈ ਸੀ ਅਰ ਨਾ ਏਸ ਤੋਂ ਪਿੱਛੇ ਫੇਰ ਕਦੀ ਹੋਵੇਗੀ
IRVPA ਅਤੇ ਟਿੱਡੀ ਦਲ ਸਾਰੇ ਮਿਸਰ ਦੇਸ ਉੱਤੇ ਚੜ੍ਹ ਆਇਆ ਅਤੇ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਉੱਤਰ ਪਿਆ ਅਤੇ ਐਨੀ ਭਾਰੀ ਸੀ ਕਿ ਇਸ ਤੋਂ ਅੱਗੇ ਕਦੀ ਅਜਿਹਾ ਟਿੱਡੀ ਦਲ ਨਹੀਂ ਆਇਆ ਸੀ ਅਤੇ ਨਾ ਇਸ ਦੇ ਪਿੱਛੋਂ ਫੇਰ ਕਦੀ ਆਵੇਗਾ।