Versions
PAV ਸਾਡੇ ਪਸੂ ਵੀ ਸਾਡੇ ਨਾਲ ਜਾਣਗੇ, ਇੱਕ ਖੁਰ ਵੀ ਪਿੱਛੇ ਨਾ ਰਹੇਗਾ ਕਿਉਂ ਜੋ ਉਨ੍ਹਾਂ ਦੇ ਵਿੱਚੋਂ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਲਈ ਲਵਾਂਗੇ ਅਤੇ ਜਦ ਤੀਕ ਉੱਥੇ ਨਾ ਜਾਈਏ ਅਸੀਂ ਨਹੀਂ ਜਾਣਦੇ ਕਾਹਦੇ ਨਾਲ ਯਹੋਵਾਹ ਦੀ ਉਪਾਸਨਾ ਕਰਨੀ ਹੈ
IRVPA ਸਾਡੇ ਪਸ਼ੂ ਵੀ ਸਾਡੇ ਨਾਲ ਜਾਣਗੇ, ਇੱਕ ਖੁਰ ਵੀ ਪਿੱਛੇ ਨਾ ਰਹੇਗਾ ਕਿਉਂ ਜੋ ਉਨ੍ਹਾਂ ਦੇ ਵਿੱਚੋਂ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਲਈ ਲਵਾਂਗੇ ਅਤੇ ਜਦ ਤੱਕ ਉੱਥੇ ਨਾ ਜਾਈਏ ਅਸੀਂ ਨਹੀਂ ਜਾਣਦੇ ਕਾਹਦੇ ਨਾਲ ਯਹੋਵਾਹ ਦੀ ਉਪਾਸਨਾ ਕਰਨੀ ਹੈ।