Versions
PAV ਤਾਂ ਮੂਸਾ ਨੇ ਯਹੋਸ਼ੁਆ ਨੂੰ ਆਖਿਆ, ਸਾਡੇ ਲਈ ਮਨੁੱਖਾਂ ਨੂੰ ਚੁਣ ਅਰ ਨਿੱਕਲ ਕੇ ਅਮਾਲੇਕ ਨਾਲ ਲੜ। ਭਲਕੇ ਮੈਂ ਪਰਮੇਸ਼ੁਰ ਦਾ ਢਾਂਗਾ ਲੈਕੇ ਟਿੱਲੇ ਦੀ ਟੀਸੀ ਉੱਤੇ ਖੜਾ ਰਹਾਂਗਾ
IRVPA ਤਾਂ ਮੂਸਾ ਨੇ ਯਹੋਸ਼ੁਆ ‡ ਯਹੋਸ਼ੁਆ ਫੌਜ ਦਾ ਸਰਦਾਰ ਸੀ ਅਤੇ ਦੇਖੋ ਕੂਚ 33:11 ਨੂੰ ਆਖਿਆ, ਸਾਡੇ ਲਈ ਮਨੁੱਖਾਂ ਨੂੰ ਚੁਣ ਅਤੇ ਨਿੱਕਲ ਕੇ ਅਮਾਲੇਕ ਨਾਲ ਲੜ। ਕੱਲ ਮੈਂ ਪਰਮੇਸ਼ੁਰ ਦਾ ਢਾਂਗਾ ਲੈ ਕੇ ਟਿੱਲੇ ਦੀ ਟੀਸੀ ਉੱਤੇ ਖੜਾ ਰਹਾਂਗਾ।