Versions
PAV ਉਸ ਨੇ ਉਹ ਨੂੰ ਆਪਣੇ ਪਿਤਾ ਅਰ ਆਪਣੇ ਭਰਾਵਾਂ ਨੂੰ ਦੱਸਿਆ ਅਰ ਉਹ ਦੇ ਪਿਤਾ ਨੇ ਉਹ ਨੂੰ ਘੁਰਕਿਆ ਅਰ ਉਹ ਨੂੰ ਆਖਿਆ ਏਹ ਕੀ ਸੁਫਨਾ ਹੈ ਜਿਹੜਾ ਤੈਂ ਵੇਖਿਆ ਹੈ? ਕੀ ਸੱਚ ਮੁੱਚ ਮੈਂ ਅਰ ਤੇਰੀ ਮਾਤਾ ਅਰ ਮੇਰੇ ਭਰਾ ਆਕੇ ਤੇਰੇ ਅੱਗੇ ਧਰਤੀ ਤੀਕ ਮੱਥਾ ਟੇਕਾਂਗੇ?
IRVPA ਉਸ ਨੇ ਇਹ ਸੁਫ਼ਨਾ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਉਹ ਦੇ ਪਿਤਾ ਨੇ ਉਸ ਨੂੰ ਝਿੜਕਿਆ ਅਤੇ ਉਹ ਨੂੰ ਆਖਿਆ, ਇਹ ਕਿਹੋ ਜਿਹਾ ਸੁਫ਼ਨਾ ਹੈ, ਜਿਹੜਾ ਤੂੰ ਵੇਖਿਆ? ਕੀ ਸੱਚ-ਮੁੱਚ ਮੈਂ ਅਤੇ ਤੇਰੀ ਮਾਤਾ ਅਤੇ ਤੇਰੇ ਭਰਾ ਆ ਕੇ ਤੇਰੇ ਅੱਗੇ ਧਰਤੀ ਤੱਕ ਮੱਥਾ ਟੇਕਾਂਗੇ?