Versions
PAV ਹੁਣ ਆਉ ਅਸੀਂ ਇਹ ਨੂੰ ਮਾਰ ਸੁੱਟੀਏ ਅਰ ਕਿਸੇ ਟੋਏ ਵਿੱਚ ਸੁੱਟ ਦੇਈਏ ਅਰ ਆਖੀਏ ਭਈ ਕੋਈ ਬੁਰਾ ਜਾਨਵਰ ਉਹ ਨੂੰ ਭੱਛ ਗਿਆ ਹੈ ਤਾਂ ਅਸੀਂ ਵੇਖੀਏ ਕਿ ਉਹ ਦੇ ਸੁਫਨਿਆਂ ਦਾ ਕੀ ਬਣੇਗਾ
IRVPA ਹੁਣ ਆਓ ਅਸੀਂ ਇਸ ਨੂੰ ਮਾਰ ਸੁੱਟੀਏ ਅਤੇ ਕਿਸੇ ਟੋਏ ਵਿੱਚ ਸੁੱਟ ਦੇਈਏ ਅਤੇ ਆਖੀਏ ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਸੁੱਟਿਆ ਹੈ ਤਾਂ ਅਸੀਂ ਵੇਖਾਂਗੇ ਕਿ ਉਸ ਦੇ ਸੁਫ਼ਨਿਆਂ ਦਾ ਕੀ ਬਣੇਗਾ।