Versions
PAV ਅਤੇ ਉਹ ਦੇ ਸਾਰੇ ਪੁੱਤ੍ਰ ਧੀਆਂ ਉਹ ਦੇ ਸ਼ਾਂਤ ਕਰਨ ਲਈ ਉੱਠੇ ਪਰ ਉਹ ਨੇ ਸ਼ਾਂਤ ਹੋਣਾ ਨਾ ਚਾਹਿਆ ਪਰ ਆਖਿਆ, ਮੈਂ ਪਤਾਲ ਵਿੱਚ ਆਪਣੇ ਪੁੱਤ੍ਰ ਕੋਲ ਰੋਂਦਾ ਰੋਂਦਾ ਉੱਤਰਾਂਗਾ ਅਤੇ ਉਹ ਦਾ ਪਿਤਾ ਉਹ ਦੇ ਲਈ ਰੋਂਦਾ ਰਿਹਾ
IRVPA ਉਹ ਦੇ ਸਾਰੇ ਪੁੱਤਰ-ਧੀਆਂ ਨੇ ਉਸ ਨੂੰ ਤਸੱਲੀ ਦਿੱਤੀ, ਪਰ ਉਸ ਦੀ ਹਾਲਤ ਉਹੀ ਰਹੀ, ਪਰ ਆਖਿਆ, ਮੈਂ ਪਤਾਲ ਵਿੱਚ ਆਪਣੇ ਪੁੱਤਰ ਕੋਲ ਰੋਂਦਾ-ਰੋਂਦਾ ਉੱਤਰਾਂਗਾ ਅਤੇ ਉਸ ਦਾ ਪਿਤਾ ਉਹ ਦੇ ਲਈ ਵਿਰਲਾਪ ਕਰਦਾ ਰਿਹਾ।