Bible Versions
Bible Books

Genesis 38:14 (ASV) American Standard Version

Versions

PAV   ਤਾਂ ਉਸ ਆਪਣੇ ਉੱਤੋਂ ਰੰਡੇਪੇ ਦੇ ਬਸਤ੍ਰ ਲਾਹ ਸੁੱਟੇ ਅਰ ਬੁਰਕਾ ਪਾਕੇ ਆਪ ਨੂੰ ਲਪੇਟ ਲਿਆ ਅਰ ਏਨਯਿਮ ਦੇ ਫਾਟਕ ਉੱਤੇ ਜਿਹੜਾ ਤਿਮਨਾਥ ਦੇ ਰਸਤੇ ਉੱਤੇ ਸੀ ਜਾ ਬੈਠੀ ਕਿਉਂਜੋ ਉਸ ਨੇ ਵੇਖਿਆ ਕਿ ਸ਼ੇਲਾਹ ਵੱਡਾ ਹੋ ਗਿਆ ਹੈ ਪਰ ਉਹ ਉਸ ਦੀ ਤੀਵੀਂ ਬਣਨ ਨੂੰ ਨਹੀਂ ਦਿੱਤੀ ਗਈ
IRVPA   ਤਦ ਉਸ ਨੇ ਆਪਣੇ ਵਿਧਵਾ ਦੇ ਬਸਤਰ ਲਾਹ ਸੁੱਟੇ ਅਤੇ ਬੁਰਕਾ ਪਾ ਕੇ ਆਪ ਨੂੰ ਲਪੇਟ ਲਿਆ ਅਤੇ ਏਨਯਿਮ ਦੇ ਫਾਟਕ ਉੱਤੇ ਜਿਹੜਾ ਤਿਮਨਾਹ ਦੇ ਰਸਤੇ ਉੱਤੇ ਸੀ, ਜਾ ਬੈਠੀ ਕਿਉਂ ਜੋ ਉਸ ਨੇ ਵੇਖਿਆ ਕਿ ਸ਼ੇਲਾਹ ਵੱਡਾ ਹੋ ਗਿਆ ਹੈ, ਪਰ ਉਹ ਉਸ ਦੀ ਪਤਨੀ ਬਣਨ ਨੂੰ ਨਹੀਂ ਦਿੱਤੀ ਗਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us