Versions
PAV ਉਸ ਆਖਿਆ, ਮੈਂ ਇੱਜੜ ਵਿੱਚੋਂ ਬੱਕਰੀ ਦਾ ਇੱਕ ਛੇਲਾ ਘੱਲਾਂਗਾ ਪਰ ਉਸ ਆਖਿਆ ਕੀ ਤੂੰ ਕੋਈ ਚੀਜ਼ ਗਹਿਣੇ ਰੱਖ ਦੇਵੇਂਗਾ ਜਦ ਤੀਕ ਉਹ ਨਾ ਘੱਲੇਂ?
IRVPA ਉਸ ਆਖਿਆ, ਮੈਂ ਇੱਜੜ ਵਿੱਚੋਂ ਬੱਕਰੀ ਦਾ ਇੱਕ ਲੇਲਾ ਤੇਰੇ ਕੋਲ ਭੇਜਾਂਗਾ ਪਰ ਉਸ ਆਖਿਆ ਕੀ ਤੂੰ ਕੋਈ ਚੀਜ਼ ਗਹਿਣੇ ਰੱਖ ਦੇਵੇਂਗਾ, ਜਦ ਤੱਕ ਉਹ ਨਾ ਘੱਲੇਂ?